ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਵਿਸ਼ਵ ਸ਼ਾਂਤੀ ਲਈ ਯਤਨਸ਼ੀਲ ਸੰਸਥਾ ਗੁਰੂ ਨਾਨਕ ਯੂਨੀਵਰਸਲ ਸੇਵਾ ਵੱਲੋਂ ਬੀਤੇ ਦਿਨੀਂ ਵਿਸ਼ਾਲ ਸਾਹਿਤਕ ਮਿਲਣੀ ਦਾ ਆਯੋਜਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਸਾਊਥਾਲ ਈਲਿੰਗ ਦੇ
ਮੈਂਬਰ ਪਾਰਲੀਮੈਂਟ ਸ੍ਰੀ ਵਰਿੰਦਰ ਸ਼ਰਮਾ, ਇੰਗਲੈਂਡ ਦੇ ਪਹਿਲੇ ਏਸ਼ੀਅਨ ਜੱਜ ਸਰ ਮੋਤਾ ਸਿੰਘ, ਈਲਿੰਗ ਬਾਰੋਅ ਦੇ ਸਾਬਕਾ ਮੇਅਰ ਰਾਜਿੰਦਰ ਸਿੰਘ ਮਾਨ, ਚਰਚਿਤ ਲੇਖਿਕਾ ਕੈਲਾਸ਼ ਪੁਰੀ, ਉੱਘੇ ਸਾਹਿਤਕਾਰ ਡਾ: ਸਾਥੀ ਲੁਧਿਆਣਵੀ ਨੇ ਕੀਤੀ। ਪ੍ਰਧਾਨਗੀ ਭਾਸ਼ਣ ਦੌਰਾਨ ਸੰਸਥਾਦੇ
ਬੇਦੀ ਦਾ ਲੰਡਨ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਗੁਰੂ ਨਾਨਕ ਯੂਨੀਵਰਸਲ