ਗੁਰੂ ਨਾਨਕ ਯੂਨੀਵਰਸਲ ਸੇਵਾ ਯੂ.ਕੇ. ਵੱਲੋਂ ਆਯੋਜਿਤ ਸਮਾਗਮ ਦੀਆਂ ਝਲਕੀਆਂ।

ਗੁਰੂ ਨਾਨਕ ਯੂਨੀਵਰਸਲ ਸੇਵਾ ਯੂ.ਕੇ. ਵੱਲੋਂ ਵਿਦੇਸ਼ 'ਚ ਵਸਦੇ ਪੰਜਾਬੀ ਪਰਿਵਾਰਾਂ ਦੇ ਬੱਚਿਆਂ ਨੂੰ ਆਪਣੇ ਗੌਰਵਮਈ ਵਿਰਸੇ ਤੋਂ ਜਾਣੂੰ ਕਰਵਾਉਣ ਦੇ ਮਕਸਦ ਨਾਲ ਸਮੇਂ ਸਮੇਂ 'ਤੇ ਇਕੱਤਰਤਾਵਾਂ ਦਾ ਆਯੋਜਨ ਕੀਤਾ ਜਾਂਦਾ ਹੈ ਜਿਸ ਵਿੱਚ ਕੀਰਤਨ, ਧਾਰਮਿਕ ਵਿਚਾਰਾਂ ਆਦਿ ਕੀਤੀਆਂ ਜਾਂਦੀਆਂ ਹਨ। ਹਰ ਸਮਾਗਮ ਵਿੱਚ ਇਸ ਗੱਲ 'ਤੇ ਖਾਸ ਧਿਆਨ ਦਿੱਤਾ ਜਾਂਦਾ ਹੈ ਕਿ ਬੱਚਿਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਸਮਾਗਮ ਦੌਰਾਨ ਬੱਚਿਆਂ ਵੱਲੋਂ ਕੀਰਤਨ ਵੀ ਕੀਤਾ ਜਾਂਦਾ ਹੈ। ਪੇਸ਼ ਹਨ ਸਮਾਗਮ ਦੀਆਂ ਝਲਕੀਆਂ ਤਸਵੀਰਾਂ ਰਾਹੀਂ........।









No comments:

Post a Comment